ਜੇਲ੍ਹ ’ਚ ਬੰਦ ਹਵਾਲਾਤੀ ਦੀ ਮੌਤ ਦੇ ਮਾਮਲੇ ’ਚ 4 ਖ਼ਿਲਾਫ਼ ਮਾਮਲਾ ਦਰਜ

Date:

ਜੇਲ੍ਹ ’ਚ ਬੰਦ ਹਵਾਲਾਤੀ ਦੀ ਮੌਤ ਦੇ ਮਾਮਲੇ ’ਚ 4 ਖ਼ਿਲਾਫ਼ ਮਾਮਲਾ ਦਰਜ

(Reena Sahota) ਢਲਾਡਾ : ਕਰੀਬ 2 ਸਾਲ ਪਹਿਲਾ ਜ਼ਿਲ੍ਹਾ ਜੇਲ੍ਹ ਮਾਨਸਾ ’ਚ ਇਕ ਹਵਾਲਾਤੀ ਦੀ ਮੌਤ ਹੋ ਜਾਣ ਦੇ ਮਾਮਲੇ ’ਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਚੰਡੀਗੜ੍ਹ ਦੇ ਹੁਕਮਾਂ ’ਤੇ ਥਾਣਾ ਸਦਰ ਮਾਨਸਾ ਦੀ ਪੁਲਸ ਨੇ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਥਾਣਾ ਸਦਰ ਬੁਢਲਾਡਾ ’ਚ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਪਟਿਆਲਾ ਖ਼ਿਲਾਫ਼ ਥਾਣਾ ਸਦਰ ਬੁਢਲਾਡਾ ’ਚ 20 ਅਕਤੂਬਰ 2021 ਨੂੰ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...