News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ CASO ਅਭਿਆਨ: ਸ਼ਹਿਰ ਵਿੱਚ ਘੇਰਾਬੰਦੀ ਅਤੇ ਸਰਚ”

ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ CASO ਅਭਿਆਨ: ਸ਼ਹਿਰ ਵਿੱਚ ਘੇਰਾਬੰਦੀ ਅਤੇ ਸਰਚ”

(TTT) ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਸ਼ਹਿਰ ਵਿੱਚ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਨੂੰ ਰੋਕਣ ਲਈ ਘੇਰਾਬੰਦੀ ਅਤੇ ਸਰਚ ਅਭਿਆਨ (CASO) ਅੰਮਲ ਵਿੱਚ ਲਿਆਇਆ ਗਿਆ। ਇਸ ਅਭਿਆਨ ਦਾ ਮਕਸਦ ਸ਼ਹਿਰ ਵਿੱਚ ਸੁਰੱਖਿਆ ਯਕੀਨੀ ਬਣਾਉਣਾ ਅਤੇ ਮਾੜੇ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨੀ ਹੈ, ਜਿਸ ਨਾਲ ਨਸ਼ਿਆਂ ਦੇ ਪਸਾਰ ਨੂੰ ਰੋਕਿਆ ਜਾ ਸਕੇ।