National

डी.ए.वी. बी.एड. कॉलेज, होशियारपुर में पूर्ण गरिमा के साथ आयोजित होगा वार्षिक दीक्षांत समारोह ( कनवोकेशन )

डी.ए.वी. बी.एड. कॉलेज, होशियारपुर में पूर्ण गरिमा के साथ आयोजित होगा वार्षिक दीक्षांत समारोह ( कनवोकेशन ) (TTT)डी.ए.वी. कॉलेज प्रबंधक कमेटी के प्रधान डॉ. अनूप कुमार तथा सचिव श्री. आर.एम.भल्ला के मार्गदर्शन तथा प्रिंसिपल डॉ. विधि भल्ला के नेतृत्व में चल रही संस्था डी.ए.वी. कॉलेज ऑफ एजुकेशन, होशियारपुर में 28 अप्रैल 2025 ( सोमवार ) को सुबह 11 बजे कॉलेज कैंपस में वार्षिक दीक्षांत समारोह का आयोजन करवाया जाएगा | इस समारोह में सैशन 2020-2022, 2021-2023 और 2022-2024 के बी.एड. एवं...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ...ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਰੇਗੀ ਮਜ਼ਬੂਤ  ਹੁਸ਼ਿਆਰਪੁਰ,23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰ ਸਕਣ। ਇਹ ਵਿਚਾਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿੱਚ 23.76 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਨਵੀਂ ਆਬਾਦੀ ਵਿੱਚ ਬਣੇ ਕਲਾਸਰੂਮ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਸਰਕਾਰੀ ਸਕੂਲ ਨਵੀਂ ਆਬਾਦੀ ਵਿਚ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ...

ਪਹਿਲਗਾਮ ‘ਚ ਹੋਈ ਅੱਤਵਾਦੀ ਘਟਨਾ ਦੇਸ਼ ਦੀ ਏਕਤਾ ਤੇ ਅਖੰਡਤਾ ‘ਤੇ ਹੋਇਆ ਹਮਲਾ : ਕਰਮਜੀਤਕੌਰ

(TTT)ਹੁਸ਼ਿਆਰਪੁਰ, 23 ਅਪ੍ਰੈਲ: ਬੀਤੇ ਦਿਨਾਂ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ...

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਵਿਸ਼ਵ ਧਰਤੀ ਦਿਵਸ। 

  ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਵਿਸ਼ਵ ਧਰਤੀ ਦਿਵਸ। (TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ...

पाकिस्तान को मुंहतोड़ जवाब दें भारत–कृष्ण शर्मा 

स्वदेशी जागरण मंच ने पहलगाम आतंकी हमले की निंदा की (TTT)होशियारपुर (23 अप्रैल) स्वदेशी जागरण मंच ने बीते दिन पहलगाम में हुए आतंकी हमले के...

Popular

Subscribe