News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਵਿਸਾਖੀ ਦਾ ਦਿਹਾੜਾ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਵਿਸਾਖੀ ਦਾ ਦਿਹਾੜਾ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

(TTT)ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਲਈ ਰਵਾਨਾ ਹੋਇਆ। ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਮੌਜੂਦ ਹਨ।