ਅਰਵਿੰਦ ਕੇਜਰੀਵਾਲ ਨੂੰ ਗਿ੍ਫ਼ਤਾਰ ਕਰ ਕੇਂਦਰ ਸਰਕਾਰ ਨੇ ਕੀਤੀ ਮਿਸਾਲ ਕਾਇਮ- ਦਿਗਵਿਜੇ ਸਿੰਘ

Date:

ਅਰਵਿੰਦ ਕੇਜਰੀਵਾਲ ਨੂੰ ਗਿ੍ਫ਼ਤਾਰ ਕਰ ਕੇਂਦਰ ਸਰਕਾਰ ਨੇ ਕੀਤੀ ਮਿਸਾਲ ਕਾਇਮ- ਦਿਗਵਿਜੇ ਸਿੰਘ

(TTT)ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤੇ ਜਾਣ ’ਤੇ ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਕਰਕੇ, ਉਨ੍ਹਾਂ (ਕੇਂਦਰੀ ਸਰਕਾਰ) ਨੇ ਇਕ ਮਿਸਾਲ ਕਾਇਮ ਕੀਤੀ ਹੈ ਕਿ ਕਿਸੇ ਵੀ ਸਰਕਾਰ ਵਿਚ ਤਬਦੀਲੀ ਤੋਂ ਬਾਅਦ ਜੇਕਰ ਕੋਈ ਮੁੱਖ ਮੰਤਰੀ ਲੋਕਾਂ ਦੁਆਰਾ ਚੁਣਿਆ ਜਾਂਦਾ ਹੈ, ਤਾਂ ਉਸਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen>

Share post:

Subscribe

spot_imgspot_img

Popular

More like this
Related

ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ

ਹੁਸ਼ਿਆਰਪੁਰ, 4 ਅਪ੍ਰੈਲ: (TTT) ਖੇਤੀ ਭਵਨ ਵਿਖੇ ਮੁੱਖ ਖੇਤੀਬਾੜੀ...

डी.ए.वी. बी.एड. कॉलेज में नेत्रदान कैंप का आयोजन

( नेत्रदान का प्रण करने वाले 46 छात्रों को...

नातन धर्म कॉलेज, होशियारपुर में पंजाबी हिट्स टीवी की टीम द्वारा शूट किया गया ‘बंक टाइम शो’

सनातन धर्म कॉलेज, होशियारपुर में प्रबंधन समिति की अध्यक्षा...