ਪੰਜਾਬ ’ਚ ਬਦਲਿਆ ਮੌਸਮ ਦ ਮਿਜ਼ਾਜ, 3 ਦਿਨਾਂ ਦੇ ਲਈ ਯੈਲੋ ਅਲਰਟ ਜਾਰੀ
ਪੰਜਾਬ ਵਿੱਚ ਠੰਡ ਦਾ ਕਹਿਰ ਜਾਰੀ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਵੀਰਵਾਰ ਤੋਂ ਤਿੰਨ ਦਿਨਾਂ ਦਾ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ। ਸਰਦੀ ਦੇ ਮੌਸਮ ’ਚ ਇਹ ਪਹਿਲੀ ਬਰਸਾਤ ਹੈ।
ਪੰਜਾਬ ’ਚ ਬਦਲਿਆ ਮੌਸਮ ਦ ਮਿਜ਼ਾਜ, 3 ਦਿਨਾਂ ਦੇ ਲਈ ਯੈਲੋ ਅਲਰਟ ਜਾਰੀ
Date: