News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ੰਭੂ ਬਾਰਡਰ ਉਤੇ ਹਲਚਲ ਤੇਜ਼, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

National (TTT): ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ।

ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ। ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ। ਇਧਰ, ਕਿਸਾਨਾਂ ਨੇ ਵੀ ਪਤੰਗ ਉਡਾ ਦਿੱਤੇ ਹਨ।ਉਧਰ, ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ।