CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)
(TTT) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਵਿਚ ਮੁਲਾਕਾਤ ਨੂੰ ਲੈ ਕੇ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਪੇਚ ਫੱਸਿਆ ਹੋਇਆ ਹੈ। ਅੱਜ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਮਗਰੋਂ ਹੀ ਦੋਹਾਂ ਆਗੂਆਂ ਦੀ ਮੁਲਾਕਾਤ ਬਾਰੇ ਕੋਈ ਫ਼ੈਸਲਾ ਲਿਆ ਜਾਵੇਗਾ।
CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)
Date: