ਪ੍ਰਾਪਰਟੀ ਟੈਕਸ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਕਮਿਸ਼ਨਰ

Date:

ਪ੍ਰਾਪਰਟੀ ਟੈਕਸ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਕਮਿਸ਼ਨਰ

ਹੁਸ਼ਿਆਰਪੁਰ, 27 ਸਤੰਬਰ:(TTT) ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਫਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ।ਜਿਥੇ ਕਿ ਆਮ ਜਨਤਾ ਕੰਮ ਕਾਜ ਵਾਲੇ ਦਿਨ ਆ ਕੇ 10 ਫੀਸਦੀ ਰਿਬੇਟ ਨਾਲ ਆਪਣਾ ਪ੍ਰਾਪਰਟੀ ਟੈਕਸ ਚਾਲੂ ਸਾਲ ਦੇ ਟੈਕਸ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ ਮਿਤੀ 28 ( ਸ਼ਨੀਵਾਰ) ਅਤੇ 29 ਸਤੰਬਰ 2024 (ਐਤਵਾਰ) ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ ਦੀ ਅਦਾਇਗੀ ਕਰ ਸਕਦੀ ਹੈ।ਉਨ੍ਹਾਂ ਦੱਸਿਆ ਕਿ ਆਮ ਜਨਤਾ ਵਲੋਂ ਕਾਊਂਟਰ ’ਤੇ ਆਪਣਾ ਟੈਕਸ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣ।

Share post:

Subscribe

spot_imgspot_img

Popular

More like this
Related

पंजाब में एचआरटीसी बस में तोड़फोड़ पर एफआईआर दर्ज, लाठी-डंडे से किया था हमला

हिमाचल पथ परिवहन निगम (एचआरटीसी) की हमीरपुर यूनिट...

डीएवी कालेज आफ एजुकेशन के बीएड के छात्रों ने आशा किरन स्कूल का दौरा किया

होशियारपुर। डीएवी कालेज आफ एजुकेशन के बीएड के 200...