ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਕਾਰਵਾਈ: ਭਗੋੜਾ ਗ੍ਰਿਫ਼ਤਾਰ
(TTT) ਅਪਰਾਧ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੀ.ਓ. ਸਟਾਫ ਨੇ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਇੱਕ ਮਾਮਲੇ ਵਿੱਚ ਲੋੜੀਂਦੇ ਭਗੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਦਾ ਮਕਸਦ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਗ੍ਰਿਫ਼ਤਾਰੀ ਨਾਲ ਸੂਬੇ ਵਿੱਚ ਅਪਰਾਧ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ।