News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਾਂਗਰਸ ਨੇ ਪੰਜਾਬ ਦੀਆਂ 4 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸ ਨੇ ਪੰਜਾਬ ਦੀਆਂ 4 ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਕੀਤਾ ਐਲਾਨ

(TTT)ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੀਆਂ 4 ਹੋਰ ਸਭਾਵਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਇਨ੍ਹਾਂ ਚਾਰ ਸੀਟਾਂ ‘ਚ ਗੁਰਦਾਸਪੁਰ, ਖਡੂਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਲੁਧਿਆਣਾ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਕਾਂਗਰਸ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਸੋਮਵਾਰ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਜਿਸ ਤਹਿਤ 4 ਹੋਰ ਟਿਕਟਾਂ ਦਾ ਐਲਾਨ ਕੀਤਾ ਗਿਆ ਹੈ। ਐਲਾਨ ਤਹਿਤ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ ਨੂੰ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

 

<iframe width=”560″ height=”315″ src=”https://www.youtube.com/embed/SZlEHYikOtk?si=EDWRdSswtK63t8ob” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>