ਸੱਤਾ ਤੋਂ ਬਾਹਰ ਬੈਠੀ ਕਾਂਗਰਸ ਭਾਰਤ ‘ਚ ਅੱਗ ਲਾਉਣ ‘ਚ ਲੱਗੀ ਹੋਈ – ਪੀ.ਐਮ. ਨਰਿੰਦਰ ਮੋਦੀ

Date:

ਸੱਤਾ ਤੋਂ ਬਾਹਰ ਬੈਠੀ ਕਾਂਗਰਸ ਭਾਰਤ ‘ਚ ਅੱਗ ਲਾਉਣ ‘ਚ ਲੱਗੀ ਹੋਈ – ਪੀ.ਐਮ. ਨਰਿੰਦਰ ਮੋਦੀ

(TTT)ਉੱਤਰਾਖੰਡ ਦੇ ਰੁਦਰਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦੇ ਬੋਲੇ ਕਿ ਸਿਰਫ਼ 10 ਸਾਲ ਸੱਤਾ ਤੋਂ ਬਾਹਰ ਰਹਿਣ ਤੋਂ ਬਾਅਦ ਕਾਂਗਰਸ ਭਾਰਤ ਵਿਚ ਅੱਗ ਲਾਉਣ ਦੀ ਗੱਲ ਕਰਨ ਲੱਗ ਪਈ ਹੈ। ਕਾਂਗਰਸ ਨੂੰ ਲੋਕਤੰਤਰ ਵਿਚ ਵਿਸ਼ਵਾਸ ਨਹੀਂ ਹੈ। ਕਾਂਗਰਸ ਭਾਰਤ ਨੂੰ ਅਰਾਜਕਤਾ ਅਤੇ ਅਸਥਿਰਤਾ ਵੱਲ ਧੱਕਣਾ ਚਾਹੁੰਦੀ ਹੈ। ਕਰਨਾਟਕ ਵਿਚ ਕਾਂਗਰਸ ਦੇ ਇਕ ਨੇਤਾ ਨੇ ਦੇਸ਼ ਨੂੰ ਦੋ ਹਿੱਸਿਆਂ ਵਿਚ ਵੰਡਣ ਦੀ ਗੱਲ ਕਹੀ। ਕੀ ਦੇਸ਼ ਨੂੰ ਵੰਡਣ ਦੀ ਗੱਲ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...