
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ
(TTT) ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਨੇ ਇੱਕ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਡਲੀਰੀ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ 558 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਥਾਣਾ ਖਾਲੜਾ ਵਿਖੇ ਮੁੱਕਦਮਾ ਦਰਜ਼ ਕੀਤਾ ਹੈ।
ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ, ਜੋ ਕਥਿਤ ਤੌਰ ‘ਤੇ ਡਰੋਨ ਦੁਆਰਾ ਪਾਕਿਸਤਾਨ ਪਾਸੋਂ ਭੇਜੀ ਗਈ ਹੈ।