
ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ,

(TTT) ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਹੁਸ਼ਿਆਰਪੁਰ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਪੁਲਿਸ ਥਾਣਿਆਂ, ਪੁਲਿਸ ਚੌਕੀਆਂ ਅਤੇ ਹੋਰ ਸਬੰਧਤ ਦਫ਼ਤਰਾਂ ਵਿੱਚ ‘ਸਮਾਧਾਨ ਕੈਂਪ’ ਲਗਾਏ ਜਾ ਰਹੇ ਹਨ। ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ‘ਤੇ ਹੀ ਹੱਲ ਕੀਤਾ ਜਾ ਰਿਹਾ ਹੈ।
