ਕੰਢੀ ਕਨਾਲ ਨਹਿਰ ‘ਚ ਤੈਰਦੀ ਮਿਲੀ ਇਕ ਵਿਅਕਤੀ ਦੀ ਲਾਸ਼

Date:

ਕੰਢੀ ਕਨਾਲ ਨਹਿਰ ‘ਚ ਤੈਰਦੀ ਮਿਲੀ ਇਕ ਵਿਅਕਤੀ ਦੀ ਲਾਸ਼

(TTT)ਬਲਾਕ ਦਸੂਹਾ ਦੇ ਪਿੰਡ ਬਡਲਾ ਨੇੜੇ ਕੰਢੀ ਕੈਨਾਲ ਨਹਿਰ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਮੌਕੇ ਉਤੇ ਪਹੁੰਚੇ ਥਾਣਾ ਦਸੂਹਾ ਦੇ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ ਅਤੇ ਇਸ ਸੰਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਹੈ।

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਡੋਡੇ ਚੂਰਾ ਪੋਸਤ ਬਰਾਮਦ ਕੀਤਾ

ਹੁਸ਼ਿਆਰਪੁਰ ਪੁਲਿਸ ਦੇ ਥਾਣਾ ਮਾਹਿਲਪੁਰ ਵੱਲੋਂ ਨਸ਼ਿਆਂ ਅਤੇ ਮਾੜੇ...