ਮਾਣਹਾਨੀ ਕੇਸ: ਸੁਪਰੀਮ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਕੀਤੀ ਖ਼ਾਰਜ
(TTT)ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਕਾਦਮਿਕ ਡਿਗਰੀ ਦੇ ਸੰਬੰਧ ਵਿਚ ਉਸ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਲੋਂ ਦਾਇਰ ਮਾਣਹਾਨੀ ਦੇ ਕੇਸ ਵਿਚ ਹੇਠਲੀ ਅਦਾਲਤ ਵਲੋਂ ਸੰਮਨ ਜਾਰੀ ਕਰਨ ਵਿਰੁੱਧ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।