Delhi Liquor Policy Case: ਅਰਵਿੰਦ ਕੇਜਰੀਵਾਲ ਦਾ ED ਰਿਮਾਂਡ ਅੱਜ ਖ਼ਤਮ, ਅਦਾਲਤ ‘ਚ ਹੋਣਗੇ ਪੇਸ਼

Date:

Delhi Liquor Policy Case: ਅਰਵਿੰਦ ਕੇਜਰੀਵਾਲ ਦਾ ED ਰਿਮਾਂਡ ਅੱਜ ਖ਼ਤਮ, ਅਦਾਲਤ ‘ਚ ਹੋਣਗੇ ਪੇਸ਼

(TTT)ਦਿੱਲੀ ਸ਼ਰਾਬ ਨੀਤੀ
ਘਪਲੇ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਅੱਜ ਉਨ੍ਹਾਂ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਦੀ ਪੇਸ਼ੀ ਲਈ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਪੁਲਿਸ ਨੇ ਨਵੀਂ ਦਿੱਲੀ ਅਤੇ ਰਾਊਜ਼ ਐਵੇਨਿਊ ਕੋਰਟ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨੇ ਦੀ ਖ਼ਬਰ ਮਿਲਣ ਮਗਰੋਂ ਸੁਰੱਖਿਆ ਲਈ ਪੁਲਿਸ ਤੇ ਨੀਮ ਫ਼ੌਜੀ ਬਲ ਤਾਇਨਾਤ ਕਰ ਦਿੱਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਕਰੀਬ 1000 ਸਟਾਫ਼ ਨੂੰ ਤਾਇਨਾਤ ਕੀਤਾ ਗਿਆ ਹੈ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...