ਡਿਪਟੀ ਕਮਿਸ਼ਨ ਵੱਲੋਂ ਬੈਕਾਂ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਚੋਣ ਪ੍ਰਕ੍ਰਿਆ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

Date:

ਡਿਪਟੀ ਕਮਿਸ਼ਨ ਵੱਲੋਂ ਬੈਕਾਂ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਚੋਣ ਪ੍ਰਕ੍ਰਿਆ ਦੌਰਾਨ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼

ਹੁਸ਼ਿਆਰਪੁਰ, 16 ਅਕਤੂਬਰ:(TTT) ਚੱਬੇਵਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਂਕ, ਆਮਦਨ ਕਰ, ਆਬਕਾਰੀ, ਜੀ.ਐਸ.ਟੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਵਿੱਚੋਂ ਨਕਦੀ ਦੀ ਗੈਰ-ਕਾਨੂੰਨੀ ਮੈਵਮੈਂਟ ਅਤੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ।

,

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਡੋਡੇ ਚੂਰਾ ਪੋਸਤ ਬਰਾਮਦ ਕੀਤਾ

ਹੁਸ਼ਿਆਰਪੁਰ ਪੁਲਿਸ ਦੇ ਥਾਣਾ ਮਾਹਿਲਪੁਰ ਵੱਲੋਂ ਨਸ਼ਿਆਂ ਅਤੇ ਮਾੜੇ...

ਲੁਧਿਆਣਾ ‘ਚ ਤਿੰਨ ਦਿਨ ਰਹਿਣਗੇ CM ਮਾਨ ਅਤੇ ਕੇਜਰੀਵਾਲ, ਨਸ਼ਿਆਂ ਵਿਰੁੱਧ ਕਰਨਗੇ ਰੈਲੀ ਤੇ ਹੋ ਸਕਦਾ ਵੱਡਾ ਐਲਾਨ

(TTT)ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ...