ਪਿੰਡ ਪੱਟੀ ‘ਚ ਹੁਣ ਤੱਕ 4 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਸਰਪੰਚ ਸ਼ਿੰਦਰਪਾਲ

Date:

ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਪੱਟੀ ਪਹੁੰਚਕੇ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਪਿੰਡ ਪੱਟੀ ‘ਚ ਹੁਣ ਤੱਕ 4 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਸਰਪੰਚ ਸ਼ਿੰਦਰਪਾਲ

ਵਾਲਮੀਕਿ ਕਮੇਟੀ ਨੇ ਧਰਮਸ਼ਾਲਾ ਲਈ ਪਖਾਨੇ, ਚਾਰਦੀਵਾਰੀ ਤੇ ਲੰਗਰ ਹਾਲ ਸਬੰਧੀ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, 11 ਅਗਸਤ:(TTT) Cਸਭਾ ਦੀ ਚੋਣ ਜਿਤਾਈ ਹੈ, ਮੈਂ ਉਨ੍ਹਾਂ ਦਾ ਹਮੇਸ਼ਾ ਰਿਣੀ ਰਹਾਂਗਾ। ਸਰਪੰਚ ਸ਼ਿੰਦਰਪਾਲ ਨੇ ਸਭ ਤੋਂ ਪਹਿਲਾਂ ਲੋਕ ਸਭਾ ਮੈਂਬਰ ਦਾ ਪਿੰਡ ਪਹੁੰਚਣ ‘ਤੇ ਉਨ੍ਹਾਂ ਨੂੰ ਜੀ ਆਇਆ ਆਖਿਆ ਅਤੇ ਉਨ੍ਹਾਂ ਵੱਲੋਂ ਪਿੰਡ ਵਿਚ ਹੁਣ ਤੱਕ 4 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿਚ ਹੋਰ ਜੋ ਵਿਕਾਸ ਕਾਰਜ ਰਹਿੰਦੇ ਹਨ, ਉਨ੍ਹਾਂ ਨੂੰ ਜਲਦ ਪੂਰਾ ਕਰਵਾਉਣ ਲਈ ਬੇਨਤੀ ਕੀਤੀ।

ਇਸ ਉਪਰੰਤ ਕੈਪਟਨ (ਰਿਟਾ:) ਸੋਹਣ ਲਾਲ ਨੇ ਵਾਲਮੀਕਿ ਧਰਮਸ਼ਾਲਾ ਲਈ ਪਖਾਨੇ, ਚਾਰਦੀਵਾਰੀ ਤੇ ਲੰਗਰ ਹਾਲ ਲਈ ਗ੍ਰਾਂਟ ਲਈ ਕਮੇਟੀ ਮੈਂਬਰਾਂ ਨਾਲ ਡਾ. ਰਾਜ ਕੁਮਾਰ ਨੂੰ ਮੰਗ ਪੱਤਰ ਵੀ ਦਿੱਤਾ। ਡਾ. ਰਾਜ ਕੁਮਾਰ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਆਉਣ ਵਾਲੇ ਸਮੇਂ ਵਿਚ ਪਿੰਡ ਦੀਆਂ ਜੋ ਵੀ ਸਾਂਝੀਆਂ ਮੰਗਾਂ ਹਨ, ਉਨ੍ਹਾਂ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ।

ਇਸ ਮੌਕੇ ਦੀਪਕ, ਨਿਸ਼ਾਂਤ, ਰਾਜੇਸ਼ ਕੁਮਾਰ, ਦਮਨ ਸਹੋਤਾ, ਨੰਬਰਦਾਰ ਸਤੀਸ਼ , ਪ੍ਰਧਾਨ ਬਲਵੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਗਿੰਡਾ, ਦੇਵ ਰਾਜ, ਬਲਵੀਰ ਰਾਜ, ਪਵਨਵੀਰ, ਉਪਕਾਰ ਪੱਟੀ, ਧਰਮ ਪਾਲ, ਰਣਜੀਤ ਸਿੰਘ, ਅਮਰਜੀਤ ਗਿੱਲ, ਮਨਜਿੰਦਰ ਸਿੰਘ, ਰਵਿੰਦਰਪਾਲ, ਦੀਦਾਰ ਸਿੰਘ , ਜਗਜੀਤ ਸਿੰਘ, ਸੋਢੀ ਰਾਮ, ਅਵਸ਼ਵਨੀ ਕੁਮਾਰ, ਅਸ਼ੋਕ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਬੱਚੇ, ਬੀਬੀਆਂ ਤੇ ਬਜ਼ੁਰਗ ਮੌਜੂਦ ਸਨ।

Share post:

Subscribe

spot_imgspot_img

Popular

More like this
Related

नर्सिंग कॉलेज की छात्राओं ने 100 दिवसीय टीबी मुक्त अभियान के तहत निकाली जागरूकता रैली

ब्लॉक हारटा बडला (TTT) 24.01 .2025  सिविल सर्जन होशियारपुर डॉ.पवन कुमार व जिला...

6वां गणतंत्र दिवस: पुलिस लाइन ग्राउंड में हुई फुल ड्रेस रिहर्सल

डिप्टी कमिश्नर ने फहराया तिरंगा, मार्च पास्ट से...