ਡੀ.ਆਈ.ਜੀ ਜਲੰਧਰ ਰੇਂਜ, ਜਲੰਧਰ ਨੇ ਅੱਜ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਆਗਾਮੀ ਵੀ.ਵੀ.ਆਈ.ਪੀ ਦੌਰੇ ਅਤੇ ਆਜ਼ਾਦੀ ਦਿਵਸ
(TTT) ਸਮਾਗਮਾਂ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹੁਸ਼ਿਆਰਪੁਰ ਦੇ ਐਸ.ਐਸ.ਪੀ ਅਤੇ ਹੋਰ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ।