ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਪੰਚ, ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ

Date:

ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਪੰਚ, ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ ਹੁਕਮ

ਹੁਸ਼ਿਆਰਪੁਰ, 27 ਸਤੰਬਰ :(TTT) ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ 15 ਅਕਤੂਬਰ 2024 (ਮੰਗਲਵਾਰ) ਨੂੰ ਹੋਣਗੀਆਂ। ਚੋਣਾਂ ਦੌਰਾਨ ਅਮਨ ਅਤੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਰੂਰੀ ਕਦਮ ਉਠਾਏ ਗਏ ਹਨ।

ਇਸੇ ਕੜੀ ਵਿਚ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾਂ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕਰਦੇ ਹੋਏ 15 ਅਕਤੂਬਰ 2024 ਨੂੰ ਪੈਣ ਵਾਲੀਆਂ ਸਰਪੰਚ ਅਤੇ ਪੰਚ ਦੀਆਂ ਵੋਟਾਂ ਦੌਰਾਨ ਸਾਰੇ ਵੋਟ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ 15 ਅਕਤੂਬਰ 2024 ਦੇ ਦਿਨ ਲਾਗੂ ਰਹੇਗਾ।

Share post:

Subscribe

spot_imgspot_img

Popular

More like this
Related

ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਐਮ.ਕਾਮ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੀ ਪ੍ਰਿੰਸੀਪਲ ਡਾ. ਸਵਿਤਾ ਗੁਪਤਾ...

रिटायर्ड इम्पलाईज़ यूनियन के प्रधान बने लाल सिंह व चेयरमैन बने कुलवंत सिंह सैनी

रिटायर्ड इम्पलाईज़ यूनियन की विशेष बैठक संजीव अरोड़ा (चुनाव...

ਸਥਾਨਕ ਸਰਕਾਰਾਂ ਮੰਤਰੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦਾ ਆਗਾਜ਼

ਹੁਸ਼ਿਆਰਪੁਰ, 20 ਮਾਰਚ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ...