ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਈਨਿੰਗ ਸਬੰਧੀ ਡਰਾਫਟ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ

Date:

ਹੁਸ਼ਿਆਰਪੁਰ, 23 ਜੂਨ(ਬਜਰੰਗੀ ਪਾਂਡੇ): ਕਾਰਜਕਾਰੀ ਇੰਜੀਨੀਅਰ/ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਸਰਤਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ, ਮਾਈਨਿੰਗ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਸਸਟੇਨੇਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡਲਾਈਨਜ਼ 2016’ ਅਤੇ ‘ਇਨਫੋਰਸਮੈਂਟ ਐਂਡ ਮੋਨੀਟਰਿੰਗ ਗਾਈਡਲਾਈਨਜ਼ ਫਾਰ ਸੈਂਡ ਮਾਈਨਿੰਗ 2020 ਇਸ਼ੂਡ ਬਾਏ ਐਮ ਓ ਈ ਐਫ ਐਂਡ ਸੀ ਸੀ’ ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਅਨੁਸਾਰ ਡਰਾਫ਼ਟ ਡਿਸਟ੍ਰਿਕਟ ਸਰਵੇ ਰਿਪੋਰਟ ਤਿਆਰ ਕੀਤਾ ਗਿਆ ਹੈ। ਸਰਕਾਰ ਵਲੋਂ ਚਾਹਿਆ ਗਿਆ ਹੈ ਕਿ ਜੇਕਰ ਕੋਈ ਹੋਰ ਜ਼ਿੰਮੀਦਾਰ ਆਪਣੀ ਜ਼ਮੀਨ ਜਿਸ ਵਿਚ ਰੇਤਾਂ/ਗਰੈਵਲ ਮੌਜੂਦ ਹੈ, ਡਿਸਟ੍ਰਿਕਟ ਸਰਵੇ ਰਿਪੋਰਟ ਵਿਚ ਸ਼ਾਮਲ ਕਰਵਾਉਣਾ ਚਾਹੁੰਦਾ ਹੈ, ਤਾਂ ਉਹ ਆਪਣੀ ਅਰਜ਼ੀ ਸਮੇਤ ਫਰਦਾਂ ਅਤੇ ਹਲਫੀਆ ਬਿਆਨ ਕਾਰਜਕਾਰੀ ਇੰਜੀਨੀਅਰ/ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਜਲ ਨਿਕਾਸ ਮੰਡਲ ਦੇ ਦਫ਼ਤਰ ਵਿਖੇ 2 ਜੁਲਾਈ 2023 ਤੱਕ ਦੇ ਸਕਦਾ ਹੈ।

Share post:

Subscribe

spot_imgspot_img

Popular

More like this
Related

हिमाचल के ऊना में पेट्रोल पंप कर्मियों पर दराट-तलवार से हमला, 60 हजार रुपये लूटे

पुलिस थाना टाहलीवाल क्षेत्र में स्थित जियो पेट्रोल...

हिमाचल में भाजपा को 25 फरवरी को मिल सकता है नया अध्यक्ष, इस नाम पर चल रहा मंथन

हिमाचल प्रदेश में भारतीय जनता पार्टी को 25 फरवरी...