ਡੀ.ਐੱਸ.ਪੀ. ਅਤੁਲ ਸੋਨੀ ਵਲੋਂ ਤੜਕਸਾਰ ਨਸ਼ਾ ਤਸਕਰਾਂ ਦੇ ਘਰਾਂ ਚ ਛਾਪੇਮਾਰੀ

Date:

ਡੀ.ਐੱਸ.ਪੀ. ਅਤੁਲ ਸੋਨੀ ਵਲੋਂ ਤੜਕਸਾਰ ਨਸ਼ਾ ਤਸਕਰਾਂ ਦੇ ਘਰਾਂ ਚ ਛਾਪੇਮਾਰੀ

(TTT)ਗੁਰੂ ਹਰਸਹਾਏ ਦੇ ਡੀ.ਐੱਸ.ਪੀ. ਅਤੁਲ ਸੋਨੀ, ਥਾਣਾ ਮੁਖੀ ਉਪਕਾਰ ਸਿੰਘ ਅਤੇ ਲੱਖੋ ਕੇ ਬਹਿਰਾਮ ਦੇ ਥਾਣਾ ਮੁਖੀ ਕੰਵਲਜੀਤ ਸਿੰਘ ਵਲੋਂ ਵੱਡੀ ਗਿਣਤੀ ਵਿਚ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਅੱਜ ਗੁਰੂ ਹਰਸਹਾਏ ਦੀ ਗੁਰੂ ਕਰਮ ਸਿੰਘ ਬਸਤੀ, ਉਤਲਾ ਵੇਹੜਾ, ਬਸਤੀ ਡੇਰਿਆਂ ਵਾਲੀ, ਪਿੰਡ ਹਰਬੰਸ ਪੂਰਾ ਅਤੇ ਮੰਡੀ ਵਾਲ ਪਿੰਡਾਂ ਵਿਚ ਤੜਕਸਾਰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਅਤੁਲ ਸੋਨੀ ਨੇ ਦੱਸਿਆ ਕਿ ਗੁਰੂ ਹਰਸਹਾਏ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਅਤੇ ਵੱਖ ਵੱਖ ਪਿੰਡਾਂ ਵਿਚੋਂ ਤਿੰਨ ਦੇ ਕਰੀਬ ਨਸ਼ਿਆਂ ਦਾ ਕਾਰੋਬਾਰ ਕਰਦੇ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਵਲੋਂ 6 ਦੇ ਕਰੀਬ ਬਿਨਾਂ ਨੰਬਰੀ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...