National(ਬਿਊਰੋ): ਲੁਧਿਆਣਾ ਦੇ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਖਨੌਰੀ ਬਾਰਡਰ ਵਿਖੇ ਡਿਊਟੀ ਨਿਭਾ ਰਹੇ ਬਹਾਦਰ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ।