PUNJAB (TTT): ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ED ਨੇ ਅਰਵਿੰਦ ਕੇਜਰੀਵਾਲ ਨੂੰ ਮੁੜ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਭੇਜਿਆ ਗਿਆ ਇਹ 8ਵਾਂ ਸੰਮਨ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਈਡੀ ਦੇ ਸੱਤ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਮੰਗਲਵਾਰ ਨੂੰ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਸੰਮਨ ਭੇਜ ਕੇ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ਵਿੱਚ 4 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
Date: