ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ ਬਿਨਾਂ ਭੇਦਭਾਵ ਮਿਲੇਗਾ ਇਲਾਜ – ਪੀ.ਐਮ. ਮੋਦੀ

Date:

ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ ਬਿਨਾਂ ਭੇਦਭਾਵ ਮਿਲੇਗਾ ਇਲਾਜ – ਪੀ.ਐਮ. ਮੋਦੀ

(TTT)ਨਲਬਾੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੋਦੀ ਨੇ ਜੋ ਗਾਰੰਟੀ ਦਿੱਤੀ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਮੋਦੀ ਉਨ੍ਹਾਂ ਦਾ ਧਿਆਨ ਰੱਖਣਗੇ। ਬਿਨਾਂ ਕਿਸੇ ਭੇਦਭਾਵ ਦੇ ਇਲਾਜ ਕੀਤਾ ਜਾਵੇਗਾ।

Share post:

Subscribe

spot_imgspot_img

Popular

More like this
Related