ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕ ਹੋਣ ਦੇ ਮਾਮਲੇ ਐਸ.ਡੀ.ਐਮ. ਕੈਥਲ ਮੁਅੱਤਲ
(TTT)ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕ ਹੋਣ ਦੇ ਮਾਮਲੇ ‘ਚ ਹਰਿਆਣਾ ਸਰਕਾਰ ਨੇ ਕੈਥਲ ਦੇ ਐਸ.ਡੀ.ਐਮ. ਕਮ ਚੋਣ ਰਿਟਰਨਿੰਗ ਅਫ਼ਸਰ ਬ੍ਰਹਮ ਪ੍ਰਕਾਸ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ‘ਚ 5 ਲੋਕ ਪਹਿਲਾਂ ਹੀ ਮੁਅੱਤਲ ਕੀਤੇ ਜਾ ਚੁੱਕੇ ਹਨ।