ਫਿਰੋਜ਼ਪੁਰ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ
(TTT)’ਤੇ ਨਜ਼ਰ ਰੱਖਣ ਲਈ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਕੋਰਟ ਕੰਪਲੈਕਸ ਅਤੇ ਵੱਖ-ਵੱਖ ਸਰਕਾਰੀ ਅਦਾਰਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।https://youtu.be/kkH-m21J78A?si=ywLHp2fRXkNl5hzG