Fire At Burger King Outlet: ਰਾਜੌਰੀ ਗਾਰਡਨ ਦੇ ਬਰਗਰ ਕਿੰਗ ’ਚ ਹੋਈ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ

Date:

Fire At Burger King Outlet: ਰਾਜੌਰੀ ਗਾਰਡਨ ਦੇ ਬਰਗਰ ਕਿੰਗ ’ਚ ਹੋਈ ਤਾਬੜਤੋੜ ਗੋਲੀਬਾਰੀ, ਇੱਕ ਦੀ ਮੌਤ

(TTT)ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ‘ਚ ਬਰਗਰ ਕਿੰਗ ਆਊਟਲੈਟ ‘ਚ ਨਿੱਜੀ ਰੰਜਿਸ਼ ਕਾਰਨ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ 10 ਰਾਊਂਡ ਫਾਇਰਿੰਗ ਹੋਈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਅਧਿਕਾਰੀ ਅਤੇ ਦਿੱਲੀ ਕ੍ਰਾਈਮ ਟੀਮ ਮੌਕੇ ‘ਤੇ ਪਹੁੰਚ ਗਈ। ਇਸ ਘਟਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...