ਗਿ. ਹਰਪ੍ਰੀਤ ਸਿੰਘ ਨੇ ਸਰਕਾਰ ਦੀ ਚੁੱਪ ‘ਤੇ ਚੁੱਕੇ ਸਵਾਲ, ਕਿਹਾ- ‘ਹਨੀਪ੍ਰੀਤ ਦਾ ‘ਬੇਅਦਬੀ ਬੇਅਦਬੀ ਲਿੰਕ’ ਹੋਇਆ ਜ਼ਾਹਿਰ, ਹੋਵੇ ਕਾਰਵਾਈ’

Date:

(TTT)ਗਿ. ਹਰਪ੍ਰੀਤ ਸਿੰਘ ਨੇ ਸਰਕਾਰ ਦੀ ਚੁੱਪ ‘ਤੇ ਚੁੱਕੇ ਸਵਾਲ, ਕਿਹਾ- ‘ਹਨੀਪ੍ਰੀਤ ਦਾ ‘ਬੇਅਦਬੀ ਬੇਅਦਬੀ ਲਿੰਕ’ ਹੋਇਆ ਜ਼ਾਹਿਰ, ਹੋਵੇ ਕਾਰਵਾਈ’

ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਬੇਅਦਬੀ ਕਾਂਡ ਦੇ ਮਾਮਲੇ ‘ਚ ਹਨੀਪ੍ਰੀਤ ਦਾ ਵੀ ਹੱਥ ਹੋਣ ਦੀ ਗੱਲ ਆਖੀ ਹੈ। ਜਿਸ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ ਬਿਆਨ ਮਗਰੋਂ ਸਰਕਾਰ ਦੀ ਚੁੱਪੀ ‘ਤੇ ਸਵਾਲ ਚੁੱਕੇ ਹਨ।
ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਸੱਚ ਸਾਹਮਣੇ ਆਉਣ ਦੇ ਬਾਵਜੂਦ ਸਰਕਾਰਾਂ ਵੱਲੋਂ ਡੇਰਾ ਮੁਖੀ ਅਤੇ ਉਸ ਦੇ ਨਾਲ ਰਹਿਣ ਵਾਲੀ ਹਨੀਪ੍ਰੀਤ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...