ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੀਆਂ ਕੀਮਤਾਂ

Date:

ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੀਆਂ ਕੀਮਤਾਂ

(TTT) ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਤੋਂ ਬਾਅਦ ਭਾਰਤ ਵਿੱਚ ਵੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਦੀਆਂ ਕੀਮਤਾਂ ‘ਚ ਕਟੌਤੀ ਕਰ ਦਿੱਤੀ ਹੈ। 1 ਜੁਲਾਈ ‘ਤੇ ਕੰਪਨੀਆਂ ਨੇ ਦੇਸ਼ ਵਿੱਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 30 ਤੋਂ 31 ਰੁਪਏ ਤੱਕ ਘਟਾਈਆਂ ਹਨ।ਦੱਸ ਦੇਈਏ ਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਵਪਾਰਕ ਸਿਲੰਡਰਾਂ ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਯਾਨੀ ਅੱਜ ਤੋਂ ਨਵੇਂ ਰੇਟਾਂ ‘ਤੇ ਕਮਰਸ਼ੀਅਲ ਸਿਲੰਡਰ ਮਿਲਣਗੇ।


Start at
0:00
EMBED OPTIONS
Show player controls.
Enable privacy-enhanced mode.
API Reference Developer Sample
By embedding YouTube videos on your site, you are agreeing to YouTube API Terms of Service

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...