ਕੇਦਾਰਨਾਥ ਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ, ਕਪਾਟ ਖੁੱਲ੍ਹਣ ਦੀ ਤਰੀਕ ਦਾ ਹੋਇਆ ਐਲਾਨ
(TTT)ਕੇਦਾਰਨਾਥ ਧਾਮ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਹੈ। ਕੇਦਾਰਨਾਥ ਧਾਮ ਦੇ ਕਪਾਟ 10 ਮਈ ਨੂੰ ਖੋਲ੍ਹੇ ਜਾਣਗੇ। ਮਹਾਂਸ਼ਿਵਰਾਤਰੀ ‘ਤੇ ਕਪਾਟ ਖੋਲ੍ਹੇ ਜਾਣ ਦੇ ਐਲਾਨ ਨਾਲ ਭਗਤਾਂ ‘ਚ ਖੁਸ਼ਖਬਰੀ ਦੀ ਲਹਿਰ ਦੌੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਪਾਟ ਖੋਲਣ ਦੀ ਪ੍ਰਕਿਰਿਆ ਪੂਰੇ ਵਿਧੀ ਰਿਵਾਜਾਂ ਨਾਲ 6 ਮਈ ਤੋਂ ਸ਼ੁਰੂ ਹੋਵੇਗੀ |
<iframe width=”560″ height=”315″ src=”https://www.youtube.com/embed/7GyFyFRJH8I?si=ApTchyHCPpe-uF9Q” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
<iframe width=”560″ height=”315″ src=”https://www.youtube.com/embed/vqXnv_v7xvU?si=rhBgXRLQ7HHEZh8l” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>