News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

PM ਮੋਦੀ ਦੀ ਆਮਦ ਸਬੰਧੀ ਜਲੰਧਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੁਜਰਾਤ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ

PM ਮੋਦੀ ਦੀ ਆਮਦ ਸਬੰਧੀ ਜਲੰਧਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ, ਗੁਜਰਾਤ ਪੁਲਸ ਤੇ ਪੈਰਾ-ਮਿਲਟਰੀ ਫੋਰਸ ਤਾਇਨਾਤ

(TTT) ਜਲੰਧਰ HOSHIARPUR (GBCUPATE) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਜਿਸ ਸਬੰਧੀ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਵਿਚ ਗੁਜਰਾਤ ਪੁਲਸ ਦੀਆਂ ਕੰਪਨੀਆਂ ਦੇ ਇਲਾਵਾ ਥਾਂ-ਥਾਂ ਪੈਰਾ-ਮਿਲਟਰੀ ਫੋਰਸ ਦੇ ਜਵਾਨ ਵੀ ਸ਼ਹਿਰ ਦੀਆਂ ਸੜਕਾਂ ’ਤੇ ਵਿਸ਼ੇਸ਼ ਰੂਪ ਨਾਲ ਤਾਇਨਾਤ ਕੀਤੇ ਗਏ ਹਨ। ਉਥੇ ਹੀ, ਸੁਰੱਖਿਆ ਦੇ ਮੱਦੇਨਜ਼ਰ ਪੁਲਸ ਕਰਮਚਾਰੀਆਂ ਵੱਲੋਂ ਪੀ. ਏ. ਪੀ. ਕੈਂਪਸ ਤੇ ਸ਼ਹਿਰ ਦੇ ਹੋਰਨਾਂ ਕਈ ਹਿੱਸਿਆਂ ਵਿਚ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ ਮੁਹਿੰਮ ਵੀ ਚਲਾਈ ਗਈ।