ਗੁਰਕਿਰਤ ਪ੍ਰਤਾਪ ਸਿੰਘ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪੰਜਾਬ ਮੀਤ ਪ੍ਰਧਾਨ ਨਿਯੁਕਤ, ਹਾਈਕਮਾਂਡ ਦਾ ਕੀਤਾ ਧੰਨਵਾਦ

Date:

ਗੁਰਕਿਰਤ ਪ੍ਰਤਾਪ ਸਿੰਘ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪੰਜਾਬ ਮੀਤ ਪ੍ਰਧਾਨ ਨਿਯੁਕਤ, ਹਾਈਕਮਾਂਡ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ 1 ਮਈ (ਬਜਰੰਗੀ ਪਾੰਡੇ): ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨ ਗੁਰਕੀਰਤ ਪ੍ਰਤਾਪ ਸਿੰਘ ਦੀ ਪਾਰਟੀ ਪ੍ਰਤੀ ਕੰਮਾਂ ਨੂੰ ਵੇਖਦੇ ਹੋਏ ਉਨ੍ਹਾਂ ਨੁੰ ਉਨਾਂ ਦੇ ਮਿਹਨਤ ਦੇ ਇਨਾਮ ਵਜੋਂ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਗੁਰਕੀਰਤ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਵੀਰ ਸਿੰਘ ਬਾਦਲ, ਸਰਦਾਰ ਵਿਕਰਮਜੀਤ ਸਿੰਘ ਮਜੀਠੀਆ, ਐਸ. ਜੀ. ਪੀ. ਸੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ, ਪੰਜ਼ਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ, ਯੂਥ ਵਿੰਗ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ, ਸਰਦਾਰ ਸਤਵਿੰਦਰ ਸਿੰਘ ਆਹਲੂਵਾਲੀਆ ਉਨਾਂ ਨੇ ਜੋ ਜਿੰਮੇਵਾਰੀ ਥਾਪੀ ਉਸਨੂੰ ਉਹ ਪੂਰਾ ਕਰਨਗੇ। ਉਨਾਂ ਨੇ ਇਸ ਮੌਕੇ ਤੇ ਕਿਹਾ ਕੀ ਆਉਣ ਵਾਲੇ ਦਿਨਾਂ ਚ ਵੱਡੀ ਗਿਣਤੀ ਵਿੱਚ ਯੂਥ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇਗਾ ਅਤੇ ਲੋਕਸਭਾ ਚੋਣਾਂ ਚ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜੀਤ ਦਿਵਾਉਣ ਵਾਸਤੇ ਨੌਜਵਾਨ ਵਰਗ ਅਹਿਮ ਰੋਲ ਨਿਭਾਉਣਗੇ।

Share post:

Subscribe

spot_imgspot_img

Popular

More like this
Related

ਸ੍ਰੀ ਸ਼ਿਵਰਾਤਰੀ ਉਤਸਵ : ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 24 ਫਰਵਰੀ: ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ...