News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹੁਸ਼ਿਆਰਪੁਰ ਪੁਲਿਸ (ਥਾਣਾ ਸਾਈਬਰ ਕ੍ਰਾਈਮ) ਵੱਲੋਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ,

ਹੁਸ਼ਿਆਰਪੁਰ ਪੁਲਿਸ (ਥਾਣਾ ਸਾਈਬਰ ਕ੍ਰਾਈਮ) ਵੱਲੋਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ,

ਹੁਸ਼ਿਆਰਪੁਰ (TTT) ਪੁਲਿਸ (ਥਾਣਾ ਸਾਈਬਰ ਕ੍ਰਾਈਮ) ਵੱਲੋਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਸੂਹਾ ਵਿਖੇ ਵਿਦਿਆਰਥੀਆਂ ਨੂੰ ਸਾਈਬਰ ਕਰਾਇਮ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਫੇਕ ਆਈ.ਡੀ ਰਾਹੀਂ ਆਨਲਾਈਨ ਬਲੈਕਮੇਲ ਕਰਨ, ਆਨਲਾਈਨ ਧੋਖਾਧੜੀ ਅਤੇ ਹੈਲਪਲਾਇਨ ਨੰਬਰ 1930 ਬਾਰੇ ਜਾਣਕਾਰੀ ਦਿੱਤੀ ਗਈ।