News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹਰਦੀਪ ਸਿੰਘ ਨਿੱਝਰ ਕਤਲ ਕੇਸ ‘ਚ ਕੈਨੇਡਾ ‘ਚ ਚੌਥਾ ਭਾਰਤੀ ਨਾਗਰਿਕ ਗ੍ਰਿਫ਼ਤਾਰ

ਹਰਦੀਪ ਸਿੰਘ ਨਿੱਝਰ ਕਤਲ ਕੇਸ ‘ਚ ਕੈਨੇਡਾ ‘ਚ ਚੌਥਾ ਭਾਰਤੀ ਨਾਗਰਿਕ ਗ੍ਰਿਫ਼ਤਾਰ

(TTT)ਨੇਡੀਅਨ ਅਧਿਕਾਰੀਆਂ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਇਕ ਹੋਰ ਭਾਰਤੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਸ ਨਾਲ ਇਸ ਮਾਮਲੇ ‘ਚ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਭਾਰਤੀ ਨਾਗਰਿਕਾਂ ਦੀ ਗਿਣਤੀ ਚਾਰ ਹੋ ਗਈ ਹੈ। ਕੈਨੇਡਾ ਦੇ ਸਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ (22) ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਹਨ।