ਹਾਰਦਿਕ ਪਾਂਡਯਾ ਦਾ ਮਤਰੇਇਆ ਭਰਾ ਧੋਖਾਧੜੀ ਮਾਮਲੇ ਵਿਚ ਗਿ੍ਫ਼ਤਾਰ
(TTT)ਮੁੰਬਈ ਪੁਲਿਸ ਨੇ ਕ੍ਰਿਕਟਰ ਹਾਰਦਿਕ ਪਾਂਡਯਾ ਅਤੇ ਉਨ੍ਹਾਂ ਦੇ ਭਰਾ ਕ੍ਰਿਣਾਲ ਪਾਂਡਯਾ ਨਾਲ 4.3 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਵਿਚ ਉਨ੍ਹਾਂ ਦੇ ਸੌਤੇਲੇ (ਮਤਰੇਏ) ਭਰਾ ਵੈਭਵ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਵੈਭਵ ਪਾਂਡਯਾ ਨੇ ਸਾਂਝੇਦਾਰੀ ਦੇ ਸਮਝੌਤੇ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ।