-Heatwave And Heart Attack: ਕੀ ਅੱਤ ਦੀ ਗਰਮੀ ਕਾਰਨ ਪੈ ਸਕਦਾ ਹੈ ਦਿਲ ਦਾ ਦੌਰਾ, ਜਾਣੋ ਬਚਣ ਦੇ ਉਪਾਅ
(TTT)ਅਪ੍ਰੈਲ ਦੀ ਸ਼ੁਰੂਆਤ ਤੋਂ ਹੀ ਦੇਸ਼ ਦੇ ਕਈ ਰਾਜਾਂ ‘ਚ ਅੱਤ ਦੀ ਗਰਮੀ ਦਾ ਅਸਰ ਸ਼ੁਰੂ ਹੋ ਜਾਂਦਾ ਹੈ। ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਸ ਦਈਏ ਕਿ ਮੌਸਮ ਵਿਭਾਗ ਦੇਸ਼ ‘ਚ ਹੀਟਵੇਵ ਅਲਰਟ ਜਾਰੀ ਕਰਕੇ ਦਸਦਾ ਹੈ ਕਿ ਆਉਣ ਵਾਲੇ ਦਿਨਾਂ ‘ਚ ਪਾਰਾ ਹੋਰ ਵਧਣ ਵਾਲਾ ਹੈ ਜਾ ਘੱਟ ਵਾਲਾ ਹੈ।
ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਵਧਦੇ ਤਾਪਮਾਨ ਕਾਰਨ ਲੋਕਾਂ ਦੀ ਜਾਨ ਵੀ ਜਾ ਸਕਦੀ ਹੈ। ਮਾਹਿਰਾਂ ਮੁਤਾਬਕ ਗਰਮੀਆਂ ‘ਚ ਤਾਪਮਾਨ ਵਧਣ ਨਾਲ ਦਿਲ ਨਾਲ ਜੁੜੀਆਂ ਗੰਭੀਰ ਬੀਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਗਰਮੀਆਂ ਦੇ ਮੌਸਮ ‘ਚ ਦਿਲ ਦੇ ਦੌਰੇ ਤੋਂ ਬਚਣ ਦੇ ਆਸਾਨ ਤਰੀਕੇ