-ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ, ਸੜਕਾਂ ਜਲਥਲ
(TTT)ਚੰਡੀਗੜ੍ਹ ਵਿਚ ਭਾਰੀ ਮੀਂਹ ਪਿਆ ਹੈ। ਕਰੀਬ 2 ਘੰਟੇ ਪਏ ਮੀਂਹ ਨਾਲ ਸੜਕਾਂ ਉਤੇ ਪਾਣੀ ਭਰ ਗਿਆ ਤੇ ਇਕ ਵਾਰ ਫਿਰ ਨਗਰ ਨਿਗਮ ਦੀ ਪੋਲ ਖੁੱਲ੍ਹ ਗਈ। ਪਾਣੀ ਭਰਨ ਨਾਲ ਵਾਹਨ ਚਲਾਉਣ ਵਾਲਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਤੇ ਦੋ ਪਹੀਆ ਵਾਹਨ ਚਾਲਕ ਸਕੂਟਰ-ਮੋਟਰਸਾਈਕਲ ਬੰਦ ਹੋਣ ਕਰਕੇ ਰੇੜਦੇ ਨਜ਼ਰ ਆਏ, ਉਥੇ ਹੀ ਇਸ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੇ ਉਮਸ ਤੋਂ ਰਾਹਤ ਦਿੱਤੀ ਹੈ।
ਚੰਡੀਗੜ੍ਹ ਵਿਚ ਪਿਆ ਭਾਰੀ ਮੀਂਹ, ਸੜਕਾਂ ਜਲਥਲ
Date: