PunjabScience History and Unique facts about Shri Harmandir Sahib By: GBC UPDATE Date: 25/05/2023 This video is about the foundation of Punjabi culture. The Golden temple( Sri Amritsar Sahib) epitomises that culture of brotherhood, spirituality and altruistic spirit of ‘Sewa’ toward humanity. Previous articleਸਰਕਾਰ ਤੇ ਸਮਾਜ ਕਿ ਕਰੇ ਤਾ ਜੋ ਬੱਚੇ ਆਪਣੇ ਦੇਸ਼ ਆਪਣਾ ਭਵਿੱਖ ਦੇਖਣNext articleGBC UPDATE के मुख्य कार्यालय के उद्घाटन के शुभ मौके पर किया गया हवन का आयोजन GBC UPDATE Share post: FacebookTwitterPinterestWhatsApp SubscribeI want inI've read and accept the Privacy Policy. Popular दिल्ली की नवनिर्वाचित सरकार को उस की जिम्मेदारी बताने से पहले पंजाब में अपनी जिम्मेदारी तैय करवाये आप नेता : तीक्ष्ण सूद ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਗੁਲਾਬ ਸ਼ਰਬਤ ਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਕਰਵਾਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ More like thisRelated दिल्ली की नवनिर्वाचित सरकार को उस की जिम्मेदारी बताने से पहले पंजाब में अपनी जिम्मेदारी तैय करवाये आप नेता : तीक्ष्ण सूद GBC UPDATE - 22/02/2025 दिल्ली की नवनिर्वाचित सरकार को उस की जिम्मेदारी बताने... ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ GBC UPDATE - 21/02/2025 ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ... सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया GBC UPDATE - 21/02/2025 (TTT):सरकारी कॉलेज होशियारपुर में कॉलेज के प्रिंसीपल अनीता सागर... ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਗੁਲਾਬ ਸ਼ਰਬਤ ਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਕਰਵਾਈ GBC UPDATE - 21/02/2025 ਹੁਸ਼ਿਆਰਪੁਰ, 21 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਮਹਿਲਾਂਵਾਲੀ ਵਿਖੇ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਸਿਖਲਾਈ ਦੇ ਹਿੱਸੇ ਵਜੋਂ ਪਿੰਡ ਮਹਿਲਾਂਵਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਿਆਰਥੀ ਤੇ ਅਗਾਂਹਵਧੂ ਕਿਸਾਨ ਸੰਜੀਵ ਕੁਮਾਰ ਕਹੋਲ ਅਤੇ ਰੀਟਾ ਸ਼ਰਮਾ ਦੇ ਕਹੋਲ ਡੇਅਰੀ ਫਾਰਮ ਅਤੇ ਫਾਰਮ ਫਰੈਸ਼ ਫੂਡਜ਼ ਇਕਾਈ ਦਾ ਵਿਦਿਅਕ ਦੌਰਾ ਵੀ ਕਰਵਾਇਆ ਗਿਆ। ਸੰਜੀਵ ਕੁਮਾਰ ਕਹੋਲ, ਪਿਛਲੇ ਕਈ ਸਾਲਾਂ ਤੋਂ ਆਪਣੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਪ੍ਰਮੁੱਖ ਕਿੱਤੇ ਪਸ਼ੂ ਪਾਲਣ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਅਤੇ ਫਲ ਪੈਦਾ ਕਰਦੇ ਹੋਏ ਜੈਵਿਕ ਖੇਤੀ ਨੂੰ ਪੂਰੀ ਤਰ੍ਹਾਂ ਅਪਣਾਇਆ ਹੈ ਸਿਖਲਾਈ ਪ੍ਰੋਗਰਾਮ ਦੌਰਾਨ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸੁਖਦੀਪ ਕੌਰ ਨੇ ਅਨਾਜ, ਫਲਾਂ ਤੇ ਸਬਜ਼ੀਆਂ ਤੋਂ ਤਿਆਰ ਕੀਤੇ ਜਾਂਦੇ ਪ੍ਰੋਸੈਸਡ ਉਤਪਾਦਾਂ ਦੀ ਸਾਂਭ- ਸੰਭਾਲ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਘਰੇਲੂ ਉਤਪਾਦਾਂ ਦੀ ਭੋਜਨ ਮਿਆਦ ਵਧਾਉਣ ਅਤੇ ਉਨ੍ਹਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਬਾਰੇ ਵੀ ਗਿਆਨ ਪ੍ਰਦਾਨ ਕੀਤਾ। ਰੀਟਾ ਸ਼ਰਮਾ ਵਲੋਂ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ ਗਿਆ। https://youtu.be/o0imYc45FDo?si=f66yLAH5_Leb89dP https://youtu.be/TNSdHEAOIjM?si=41bEo33AVptNkl1u