News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਟਾਂਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

ਟਾਂਡਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

ਟਾਂਡਾ ਉੜਮੁੜ (TTT) – ਬਿਜਲੀ ਘਰ ਚੌਂਕ ਨੇੜੇ ਵਾਪਰੇ ਸੜਕ ਹਾਦਸੇ ਵਿਚ ਹੋਮਗਾਰਡ ਕਰਮਚਾਰੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਰੇਲਵੇ ਪੁਲਸ ਚੌਂਕੀ ਟਾਂਡਾ ਵਿਖੇ ਤਾਇਨਾਤ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਤਲਵੰਡੀ ਡੱਡੀਆਂ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਇਆ। ਇਸ ਹਾਦਸੇ ਵਿਚ ਜ਼ਖ਼ਮੀ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ