
ਹੁਸ਼ਿਆਰਪੁਰ ਪੁਲਿਸ ਵੱਲੋਂ 02 ਨਸ਼ਾ ਤਸਕਰਾਂ ਤੇ ਕਾਬੂ
(TTT)ਨਸ਼ਿਆਂ ਅਤੇ ਅਪਰਾਧਾਂ ਨਾਲ ਨਜਿੱਠਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਹੁਸ਼ਿਆਰਪੁਰ ਪੁਲਿਸ (ਥਾਣਾ ਗੜ੍ਹਸ਼ੰਕਰ) ਵੱਲੋਂ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ੀਲਾ ਗੋਲੀਆਂ, ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ। ਮਾੜੇ ਅਨਸਰਾਂ ਵਿਰੁੱਧ ਲੜਾਈ ਜਾਰੀ ਹੈ।

