News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ੋਭਾ ਯਾਤਰਾ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਐਮਰਜੈਂਸੀ ਲਈ 112 ਹੈਲਪਲਾਈਨ

ਸ਼ੋਭਾ ਯਾਤਰਾ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਐਮਰਜੈਂਸੀ ਲਈ 112 ਹੈਲਪਲਾਈਨ

(TTT) ਹੁਸ਼ਿਆਰਪੁਰ ਪੁਲਿਸ ਨੇ ਸ਼ੋਭਾ ਯਾਤਰਾ ਮੌਕੇ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਹਨ। ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪੁਲਿਸ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।