ਹੁਸ਼ਿਆਰਪੁਰ ਪੁਲਿਸ ਵੱਲੋਂ ਸਰਕਾਰੀ ਸਕੂਲ ਬਹਾਦਰਪੁਰ ਵਿਖੇ ਵਿਦਿਆਰਥੀਆਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇੰਚਾਰਜ ਪੀ.ਸੀ.ਆਰ ਵਿੰਗ, (TTT)ਹੁਸ਼ਿਆਰਪੁਰ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਅਨੁਸ਼ਾਸਨ, ਸਾਈਬਰ ਕਰਾਈਮ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਹੁਸ਼ਿਆਰਪੁਰ ਪੁਲਿਸ ਵੱਲੋਂ ਸਰਕਾਰੀ ਸਕੂਲ ਬਹਾਦਰਪੁਰ ਵਿਖੇ ਵਿਦਿਆਰਥੀਆਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
Date: