News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਹੁਸ਼ਿਆਰਪੁਰ ਪੁਲਿਸ (ਟਰੈਫਿਕ ਐਜੂਕੇਸ਼ਨ ਸੈੱਲ) ਵੱਲੋਂ ਥਾਣਾ ਚੱਬੇਵਾਲ ਅਤੇ ਟਾਂਡਾ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

ਹੁਸ਼ਿਆਰਪੁਰ ਪੁਲਿਸ (ਟਰੈਫਿਕ ਐਜੂਕੇਸ਼ਨ ਸੈੱਲ) ਵੱਲੋਂ ਥਾਣਾ ਚੱਬੇਵਾਲ ਅਤੇ ਟਾਂਡਾ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ

(TTT) ਹੁਸ਼ਿਆਰਪੁਰ ਪੁਲਿਸ (ਟਰੈਫਿਕ ਐਜੂਕੇਸ਼ਨ ਸੈੱਲ) ਵੱਲੋਂ ਥਾਣਾ ਚੱਬੇਵਾਲ ਅਤੇ ਟਾਂਡਾ ਵਿਖੇ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਟੈਕਸੀ, ਆਟੋ ਚਾਲਕਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਮੁੱਖ ਤੌਰ ਤੇ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਪਰਹੇਜ਼ ਕਰਨਾ ਅਤੇ ਦੁਰਘਟਨਾਵਾਂ ਨੂੰ ਰੋਕਣ ਅਤੇ ਜਾਨਾਂ ਬਚਾਉਣ ਲਈ ਨਸ਼ਿਆਂ ਦੇ ਪ੍ਰਭਾਵ ਹੇਠ ਗੱਡੀ ਨਾ ਚਲਾਉਣਾ ਲਈ ਕਿਹਾ ਗਿਆ।