News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਹੁਸ਼ਿਆਰਪੁਰ ਪੁਲਿਸ ਦੀ ਕਾਮਯਾਬ ਕਾਰਵਾਈ: 2 ਨਸ਼ਾ ਤਸਕਰ ਗ੍ਰਿਫਤਾਰ”

ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਹੁਸ਼ਿਆਰਪੁਰ ਪੁਲਿਸ ਦੀ ਕਾਮਯਾਬ ਕਾਰਵਾਈ: 2 ਨਸ਼ਾ ਤਸਕਰ ਗ੍ਰਿਫਤਾਰ”

(TTT) ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਜਾਰੀ ਮੁਹਿੰਮ ਦੇ ਤਹਿਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਨਸ਼ੀਲੀਆਂ ਗੋਲੀਆਂ, ਨਜਾਇਜ਼ ਸ਼ਰਾਬ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਕਦਮ ਮਾੜੇ ਅਨਸਰਾਂ ਖਿਲਾਫ ਲੜਾਈ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ।