ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

Date:

ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ, 28 ਨਵੰਬਰ {TTT} :
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਦੇ ਰਸੋਈ ਘਰ ਵਿਚ ਖਾਣੇ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਦੇ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿ੍ਰਤਪਾਲ ਤੋਂ ਇਲਾਵਾ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਪਵਨ ਕੁਮਾਰ ਤੇ ਹੋਰ ਹਾਜ਼ਰ ਸਨ।

YOUTUBE:<iframe width=”560″ height=”315″ src=”https://www.youtube.com/embed/MmgH2YHEJrg?si=Mw4wXfEft5vya_iV” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>

YOUTUBE:<iframe width=”560″ height=”315″ src=”https://www.youtube.com/embed/kifHMdkUA3A?si=IHVZjGQpSQ36ntQ-” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>

YOUTUBE:<iframe width=”560″ height=”315″ src=”https://www.youtube.com/embed/EibESrOv2vg?si=QhtRhsR7UCXxxFCY” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...