ਮਜ਼ਦੂਰਾਂ ਦੀਆਂ ਭਖਦੀਆਂ ਮੰਗਾ ਨੂੰ ਲੈ ਕੇ ਸਹਾਇਕ ਕਿਰਤ ਕਮਿਸ਼ਨਰ ਰਾਂਹੀ ਇੱਕ ਮੰਗ ਪੱਤਰ ਪੰਜਾਬ ਦੇ ਲੇਬਰ ਕਮਿਸ਼ਨਰ ਨੂੰ ਭੇਜਿਆ ਗਿਆ ।
ਹੁਸ਼ਿਆਰਪੁਰ 14 ਨਵੰਬਰ (TTT): ਅੱਜ ਇੱਥੇ ਮਜ਼ਦੂਰਾਂ ਦੀਆਂ ਭਖਦੀਆਂ ਮੰਗਾ ਨੂੰ ਲੈ ਕੇ ਸਹਾਇਕ ਕਿਰਤ ਕਮਿਸ਼ਨਰ ਰਾਂਹੀ ਇੱਕ ਮੰਗ ਪੱਤਰ ਪੰਜਾਬ ਦੇ ਲੇਬਰ ਕਮਿਸ਼ਨਰ ਨੂੰ ਭੇਜਿਆ ਗਿਆ ।ਇਸ ਮੋਕੇ ਸੀਟੂ ਪੰਜਾਬ ਦੇ ਸੂਬਾਈ ਆਗੂ ਮਹਿੰਦਰ ਕੁਮਾਰ ਬੱਡੋਆਣ ਧਨਪਤ ਗੁਰਬਖਸ਼ ਕੋਰ ਚੱਕਗੁਰੂ ਨੇ ਕਿਹਾ ਮਾਨ ਸਰਕਾਰ ਨੇ 12 ਘੰਟੇ ਡਿਊਟੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮਜ਼ਦੂਰਾ ਨਾਲ ਧੱਕਾ ਕੀਤਾ ਹੈ, ਇਸ ਨੂੰ ਰੱਦ ਕੀਤਾ ਜਾਵੇ । ਮਨਰੇਗਾ ਮਜ਼ਦੂਰਾ ਨੂੰ 200 ਦਿਨ ਕੰਮ 600 ਰੁਪਏ ਦਿਹਾੜੀ ਦਿੱਤੀ ਜਾਵੇ, ਠੇਕਾ ਸਿਸਟਮ ਬੰਦ ਕੀਤਾ ਜਾਵੇ , ਸਕੀਮ ਵਰਕਰ ਪੱਕੇ ਕੀਤੈ ਜਾਣ , ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ , ਮਜ਼ਦੂਰ ਕਾਨੂੰਨ ਬਹਾਲ ਕੀਤੇ ਜਾਣ ਅਤੇ 4 ਲੇਬਰ ਕੋਡ ਰੱਦ ਕੀਤੇ ਜਾਣ। ਜੇਕਰ ਸਰਕਾਰ ਨੇ ਮਜ਼ਦੂਰਾ ਦੀਆ ਮੰਗਾ ਵੱਲ ਧਿਆਨ ਨਾ ਦਿੱਤਾ ਸ਼ੰਘਰਸ਼ ਤੇਜ ਕੀਤਾ ਜਾਵੇਗਾ । ਇਸ ਮੋਕੇ ਬਲਵੀਰ ਕੋਰ, ਰਛਪਾਲ ਕੋਰ, ਹਰਮੇਸ਼ ਲਾਲ, ਰਾਮ ਨਿਵਾਸ, ਸੇਵਾ ਰਾਮ ਆਦਿ ਮਜ਼ੂਦ ਸਨ।
YOUTUBE:<iframe width=”560″ height=”315″ src=”https://www.youtube.com/embed/323eTlcnX8I?si=PSXCVAepAjSmrkGP” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/_jxGj11v7dY?si=8q1mX3X7Ra-zYPtS” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/cpxSBJTO77M?si=hZNRvlTiTzye8UcN” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>