News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਬਾਸਕਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ  ਕੀਤੀਆਂ ਭੇਟ

ਬਾਸਕਟਬਾਲ ਖਿਡਾਰੀਆਂ ਨੂੰ ਖੇਡ ਕਿੱਟਾਂ  ਕੀਤੀਆਂ ਭੇਟ
ਹੁਸ਼ਿਆਰਪੁਰ, 10 ਨਵੰਬਰ :
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆ-2023’ ਵਿਚ ਤਗਮੇ ਲਿਆਉਣ ਵਾਲੇ ਬਾਸਕਟਬਾਲ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਸਾਬਕਾ ਬਾਸਕਟਬਾਲ ਖਿਡਾਰੀ ਰੋਹਿਤ ਡਡਵਾਲ (ਮੁਕੇਰੀਆਂ) ਵੱਲੋਂ ਖੇਡ ਕਿੱਟਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਖਿਡਾਰੀਆਂ ਨੂੰ ਖੇਡ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਸਕਟਬਾਲ ਕੋਚ ਅਮਨਦੀਪ ਕੌਰ ਵੀ ਹਾਜ਼ਰ ਸਨ।
YOUTUBE:<iframe width=”560″ height=”315″ src=”https://www.youtube.com/embed/1q2MkV0CuQA?si=V95ak6tdx0FE1HOq” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/pZTVOutOtoY?si=EK8OzdsjyGkJWscZ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/ArvBfTTSqLE?si=W8xzZZPGo-ZVhCBQ” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>