ਮੈਂ ਦੱਸ ਨਹੀਂ ਸਕਦਾ…ਬਹੁਤ ਆਫ਼ਰਾਂ ਆ ਚੁੱਕੀਆਂ ਨੇ’, ਸਰਬਜੀਤ ਸਿੰਘ ਖਾਲਸਾ ਦਾ ਵੱਡਾ ਬਿਆਨ

Date:

ਮੈਂ ਦੱਸ ਨਹੀਂ ਸਕਦਾ…ਬਹੁਤ ਆਫ਼ਰਾਂ ਆ ਚੁੱਕੀਆਂ ਨੇ’, ਸਰਬਜੀਤ ਸਿੰਘ ਖਾਲਸਾ ਦਾ ਵੱਡਾ ਬਿਆਨ

(TTT)ਲੋਕ ਸਭਾ 2024 ਚੋਣ ਨਤੀਜਿਆਂ ‘ਚ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕਰਨ ਤੋਂ ਬਾਅਦ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਵੀਰਵਾਰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪਹੁੰਚੇ। ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਹੁਣ ਉਹ ਸੰਸਦ ਵਿੱਚ ਕਿਹੜੇ ਮੁੱਦੇ ਚੁੱਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਵਿੱਚ ਸੱਤਾ ਦੀ ਲੜਾਈ ਦੌਰਾਨ ਕਿਸ ਨੂੰ ਸਮਰਥਨ ਦੇਣਗੇ।

Share post:

Subscribe

spot_imgspot_img

Popular

More like this
Related

सनातन धर्म कॉलेज, होशियारपुर का बी.सी.ए पांचवें सेमेस्टर का परिणाम उत्कृष्ट रहा।

  पंजाब यूनिवर्सिटी, चंडीगढ़ द्वारा घोषित नतीजों में सनातन...

ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਸਰਵੋਤਮ ਚੋਣ ਅਮਲੇ ਲਈ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ

ਹੁਸ਼ਿਆਰਪੁਰ, 24 ਜਨਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ...

ਮਜ਼ਬੂਤ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਨਿਕਾਸ ਕੁਮਾਰ

ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਮਨਾਇਆ...